ਪਟਿਆਲਾ (ਦ ਸਟੈਲਰ ਨਿਊਜ਼),ਰਿਪੋਰਟ ਪੰਕਜ। ਪਟਿਆਲਾ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ।
Advertisements
ਨੌਜਵਾਨ ਦੀ ਪਹਿਚਾਣ ਜਸ਼ਨਦੀਪ ਸਿੰਘ ਉਮਰ 25 ਸਾਲ ਵਾਸੀ ਪਟਿਆਲਾ ਵਜੋ ਹੋਈ ਹੈ। ਨੌਜਵਾਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ।