Monday, October 19, 2026
Home Latest ਜਲੰਧਰ ‘ਚ 28 ਸਤੰਬਰ ਨੂੰ ਵਿਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਜਲੰਧਰ ‘ਚ 28 ਸਤੰਬਰ ਨੂੰ ਵਿਦਿਅਕ ਅਦਾਰੇ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਵਿੱਚ ਡਿਪਟੀ ਕਮਿਸ਼ਨਰ ਨੇ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਡੀਸੀ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਸੋਢਲ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਤੇ ਆਸਥਾ ਨੂੰ ਦੇਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਹੈ।

Advertisements

ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਸਾਰੇ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਤੇ ਨਿਗਮ-ਬੋਰਡ ਬੰਦ ਰਹਿਣਗੇ।

LEAVE A REPLY

Please enter your comment!
Please enter your name here