Monday, October 19, 2026
Home Chandigarh ਯੂਥ ਕਾਂਗਰਸ ਦੇ ਵਾਇਸ ਪ੍ਰਧਾਨ ਅਕਸ਼ੇ ਸ਼ਰਮਾ ਨੇ ਛੱਡੀ ਪਾਰਟੀ, ਬੀਜੇਪੀ ‘ਚ...

ਯੂਥ ਕਾਂਗਰਸ ਦੇ ਵਾਇਸ ਪ੍ਰਧਾਨ ਅਕਸ਼ੇ ਸ਼ਰਮਾ ਨੇ ਛੱਡੀ ਪਾਰਟੀ, ਬੀਜੇਪੀ ‘ਚ ਹੋਏ ਸ਼ਾਮਿਲ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਯੂਥ ਕਾਂਗਰਸ ਦੇ ਵਾਇਸ ਪ੍ਰਧਾਨ ਅਕਸ਼ੇ ਸ਼ਰਮਾ ਨੇ ਅਸਤੀਫ਼ਾ ਦੇ ਦਿੱਤਾ ਹੈ। ਅਕਸ਼ੇ ਸ਼ਰਮਾ ਹੁਣ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਬੀਜੇਪੀ ਦਫ਼ਤਰ ਵਿਖੇ ਜੋਆਇਨਿੰਗ ਹੋਈ। ਮੋਹਿਤ ਮੋਹਿੰਦਰਾ ਦੇ ਯੂਥ ਪ੍ਰਧਾਨ ਬਣਨ ਤੋਂ ਬਾਅਦ ਅਕਸ਼ੇ ਸ਼ਰਮਾ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ।

Advertisements

LEAVE A REPLY

Please enter your comment!
Please enter your name here