Wednesday, October 21, 2026
Home Latest ਦਿੱਲੀ ਪੁਲਿਸ ਨੇ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਪੁਲਿਸ ਨੇ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਗਾਰਡਨ ਇਲਾਕੇ ਵਿੱਚ ਜਾਇਕਾ ਰੈਸਟੋਰੈਂਟ ਅਤੇ ਇੱਕ ਹੋਰ ਸਥਾਨ ਤੇ ਗੋਲੀਆਂ ਚਲਾਈਆਂ ਸਨ। ਮਾਲਕਾਂ ਤੋਂ 50 ਲੱਖ ਰੁਪਏ ਦੀ ਮੰਗ ਕੀਤੀ।

Advertisements

ਦਿੱਲੀ ਪੁਲਿਸ ਕ੍ਰਾਈਮ ਬਰਾਂਚ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਬਦਮਾਸ਼ ਸਲਮਾਨ ਤਿਆਗੀ ਅਤੇ ਬਿਸ਼ਨੋਗੀ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਕ੍ਰਾਈਮ ਬਰਾਂਚ ਦੇ ਸਪੈਸ਼ਲ ਸੀਪੀ ਰਵਿੰਦਰ ਯਾਦਵ ਨੇ ਕਿਹਾ ਕਿ ਉਨ੍ਹਾਂ ਕੋਲ 2 ਪਿਸਤੌਲਾਂ, ਜ਼ਿੰਦਾ ਕਾਰਤੂਸ ਅਤੇ ਅਪਰਾਧ ਵਿੱਚ ਇਸਤੇਮਾਲ ਕੀਤੀ ਗਈ ਇੱਕ ਸਕੂਟਰੀ ਵੀ ਬਰਾਮਦ ਕੀਤੀ ਗਈ।

LEAVE A REPLY

Please enter your comment!
Please enter your name here