Wednesday, October 14, 2026
Home Chandigarh ਐਨਆਈਏ ਨੇ ਖਾਲਿਸਤਾਨੀ ਪੰਨੂ ਖਿਲਾਫ਼ ਕਾਰਵਾਈ ਕਰਦੇ ਹੋਏ ਚੰਡੀਗੜ੍ਹ ਅਤੇ ਅੰਮ੍ਰਿਤਸਰ ਸਥਿਤ...

ਐਨਆਈਏ ਨੇ ਖਾਲਿਸਤਾਨੀ ਪੰਨੂ ਖਿਲਾਫ਼ ਕਾਰਵਾਈ ਕਰਦੇ ਹੋਏ ਚੰਡੀਗੜ੍ਹ ਅਤੇ ਅੰਮ੍ਰਿਤਸਰ ਸਥਿਤ ਜਾਇਦਾਦ ਕੀਤੀ ਜ਼ਬਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਚੰਡੀਗੜ੍ਹ ਵਿੱਚ ਐਨਆਈਏ ਨੇ ਖਾਲਿਸਤਾਨੀ ਗੁਰਪਤਵੰਤ ਪੰਨੂ ਖਿਲਾਫ ਕਾਰਵਾਈ ਕਰਦੇ ਹੋਏ ਘਰ ਨੂੰ ਜ਼ਬਤ ਕਰ ਲਿਆ ਹੈ। ਦੱਸ ਦਈਏ ਕਿ ਗੁਰਪਤਵੰਤ ਪੰਨੂ ਕੋਲ ਚੰਡੀਗੜ੍ਹ ਵਿੱਚ ਇੱਕ ਚੌਥਾਈ ਹਿੱਸੇ ਦਾ ਮਕਾਨ ਹੈ ਜਿਸ ਨੂੰ ਐਨਆਈਏ ਨੇ ਜ਼ਬਤ ਕਰ ਲਿਆ ਹੈ।

Advertisements

ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਪਿੰਡ ਖਾਨਕੋਟ ਵਿੱਚ ਗੁਰਪਤਵੰਤ ਦੀ 46 ਕਨਾਲ ਵਾਹੀਯੋਗ ਜ਼ਮੀਨ ਜ਼ਬਤ ਕੀਤੀ ਗਈ। ਗੁਰਪਤਵੰਤ ਇਸ ਵੇਲੇ ਅਮਰੀਕਾ ਵਿੱਚ ਰਹਿ ਰਿਹਾ ਹੈ ਅਤੇ ਉੱਥੋਂ ਲਗਾਤਾਰ ਖਾਲਿਸਤਾਨ ਦੇ ਸਮਰਥਣ ਦੀ ਵੀਡੀਓ ਜਾਰੀ ਕਰਦਾ ਰਹਿੰਦਾ ਹੈ।

LEAVE A REPLY

Please enter your comment!
Please enter your name here