ਦਿੱਲੀ ‘ਚ ਮੰਤਰੀ ਹਰਦੀਪ ਪੁਰੀ ਨੇ ਪਹਿਲੀ ਹਾਈਡ੍ਰੋਜਨ ਫਿਊਲ ਸੈਲ ਬੱਸ ਨੂੰ ਦਿਖਾਈ ਹਰੀ ਝੰਡੀ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਕੇਂਦਰ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਫਿਊਲ ਸੈਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਭਾਰਤ ਅਗਲੇ ਦੋ ਦਹਾਕਿਆਂ ਵਿੱਚ ਦੁਨੀਆਂ ਦੀ 25% ਊਰਜਾ ਮੰਗ ਵਾਲਾ ਦੇਸ਼ ਹੋਵੇਗਾ। ਭਾਰਤ ਭਵਿੱਖ ਵਿੱਚ ਗ੍ਰੀਨ ਹਾਈਡ੍ਰੋਜਨ ਨਿਰਯਾਤ ਵਿੱਚ ਚੈਂਪੀਅਨ ਬਣੇਗਾ।

Advertisements

LEAVE A REPLY

Please enter your comment!
Please enter your name here