ਦਿੱਲੀ ‘ਚ ਜਵੈਲਰੀ ਸ਼ੋਅਰੂਮ ਦੀ ਛੱਤ ਪੱਟ ਕੇ ਕਰੀਬ 25 ਕਰੋੜ ਦੇ ਗਹਿਣੇ ਲੁੱਟ ਕੇ ਚੋਰ ਹੋਏ ਫਰਾਰ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਵਿੱਚ ਜੰਗਪੁਰਾ ਦੇ ਜਵੈਲਰੀ ਸ਼ੋਅਰੂਮ ਵਿੱਚ ਚੋਰਾਂ ਨੇ ਸੇਂਧ ਲਗਾ ਕੇ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਛੱਤ ਪੱਟ ਕੇ ਕਰੀਬ 25 ਕਰੋੜ ਦੇ ਗਹਿਣੇ ਚੋਰੀ ਕਰ ਲਏ।

Advertisements

ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਜੰਗਪੁਰਾ ਇਲਾਕੇ ਵਿੱਚ ਸਥਿਤ ਸ਼ੋਅਰੂਮ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਦੀਵਾਰ ਪੱਟ ਕੇ ਚੋਰ ਸ਼ੋਅਰੂਮ ਵਿੱਚ ਦਾਖਲ ਹੋਏ ਅਤੇ ਸੋਨਾ, ਹੀਰਾ ਤੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ। ਸੀਸੀਟੀ ਦੀ ਮਦਦ ਨਾਲ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here