Monday, October 19, 2026
Home Chandigarh ਮੋਹਾਲੀ ‘ਚ ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਕਈ ਲੋਕ ਜ਼ਖ਼ਮੀ

ਮੋਹਾਲੀ ‘ਚ ਕੈਮੀਕਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਕਈ ਲੋਕ ਜ਼ਖ਼ਮੀ

ਮੋਹਾਲੀ (ਦ ਸਟੈਲਰ ਨਿਊਜ਼), ਪਲਕ। ਮੋਹਾਲੀ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਇਹ ਘਟਨਾ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਕੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ।

Advertisements

LEAVE A REPLY

Please enter your comment!
Please enter your name here