Saturday, October 31, 2026
Home Punjab ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਨੰਤ ਚਤੁਰਦਸੀ ਮੌਕੇ ਆਂਡਾ ਮੀਟ ਨਾ ਵੇਚਣ ਦੀ...

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਨੰਤ ਚਤੁਰਦਸੀ ਮੌਕੇ ਆਂਡਾ ਮੀਟ ਨਾ ਵੇਚਣ ਦੀ ਅਪੀਲ

appeal-hoshiarpur-closed-14th-july-2017-punjab

ਪਟਿਆਲਾ (ਦ ਸਟੈਲਰ ਨਿਊਜ਼): ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਅਨੰਤ ਚਤੁਰਦਸੀ ਮੌਕੇ 28 ਸਤੰਬਰ 2023 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਮੀਟ ਤੇ ਆਂਡੇ ਦੀਆਂ ਦੁਕਾਨਾਂ ‘ਤੇ ਆਂਡਾ ਮੀਟ ਨਾ ਵੇਚਣ ਦੀ ਅਪੀਲ ਕੀਤੀ ਹੈ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨੰਤ ਚਤੁਰਦਸੀ ਮੌਕੇ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਪੀਲ ਕੀਤੀ ਹੈ ਕਿ 28 ਸਤੰਬਰ ਨੂੰ ਅਨੰਤ ਚਤੁਰਦਸੀ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਮੀਟ, ਆਂਡੇ ਦੀਆਂ ਦੁਕਾਨਾਂ ‘ਤੇ ਆਂਡਾ ਮੀਟ ਨਾ ਵੇਚਿਆ ਜਾਵੇ।

LEAVE A REPLY

Please enter your comment!
Please enter your name here