
ਮੁਹਾਲੀ (ਦ ਸਟੈਲਰ ਨਿਊਜ਼), ਪਲਕ। ਖਰੜ ਦੇ ਸੀਆਈਏ ਅਧਿਕਾਰੀ ਵੱਲੋਂ ਪਿੰਡ ਖਾਨਪੁਰ ਵਿਖੇ ਵੱਡੀ ਕਾਰਵਾਈ ਕਰਦੇ ਹੋਏ ਦੋ ਗੈਂਗਸਟਰਾਂ ਨੂੰ ਦੋ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਕਿਸੇ ਵੱਡੀ ਕਾਰਵਾਈ ਨੂੰ ਅੰਜਾਮ ਦੇਣ ਲਈ ਖਰੜ ਆਏ ਸਨ। ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਸਟਰ ਅਰਸ਼ ਡੱਲਾ ਗਿਰੋਹ ਨਾਲ ਸਬੰਧਿਤ ਹਨ।
Advertisements












