ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਮੁਅੱਤਲ

ਮਾਨਸਾ (ਦ ਸਟੈਲਰ ਨਿਊਜ਼), ਪਲਕ। ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੁਪਰਡੈਂਟ ਤੇ ਡਿਊਟੀ ਦੌਰਾਨ ਅਣਗਹਿਲੀ ਵਰਤਣ ਦੇ ਇਲਜ਼ਾਮ ਲੱਗੇ ਹਨ।

Advertisements

ਇਸ ਦੇ ਨਾਲ ਹੀ ਅਰਵਿੰਦਰ ਪਾਲ ਸਿੰਘ ਤੇ ਪੈਸਿਆਂ ਬਦਲੇ ਕੈਂਦੀਆਂ ਨੂੰ ਸਹੂਲਤਾਂ ਦੇਣ ਦੇ ਦੋਸ਼ ਹਨ। ਅਰਵਿੰਦਰ ਪਾਲ ਦੀ ਥਾਂ ਤੇ ਡਿਪਟੀ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੂੰ ਨਿਯੁਕਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here