ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਉਨ੍ਹਾਂ ਦੇ ਘਰ ਤੋਂ ਹੀ ਈਡੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਕਾਰਵਾਈ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਦੇ ਸਬੰਧ ਵਿੱਚ ਕੀਤੀ ਗਈ ਹੈ।

Advertisements

ਈਡੀ ਦੀ ਚਾਰਜਸ਼ੀਟ ਅਨੁਸਾਰ ਦਿੱਲੀ ਦੇ ਕਾਰੋਬਾਰੀ ਦਿਨੇਸ਼ ਅਰੋੜਾ, ਜਿਸ ਨੂੰ ਦਿੱਲੀ ਸ਼ਰਾਬ ਨੀਤੀ ਅਪਲੇ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।

LEAVE A REPLY

Please enter your comment!
Please enter your name here