Thursday, October 29, 2026
Home Chandigarh ਜਸਦੇਵ ਮਹਿੰਦੀਰੱਤਾ ਨੇ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜਸਦੇਵ ਮਹਿੰਦੀਰੱਤਾ ਨੇ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਜਸਦੇਵ ਸਿੰਘ ਮਹਿੰਦੀਰੱਤਾ ਨੇ ਐਡੀਸ਼ਨਲ ਐਡਵੋਕੇਟ ਜਨਰਨ (ਏ.ਏ.ਜੀ.) ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਐਡਵੋਕੇਟ ਜਨਰਲ ਵਿਨੋਦ ਘਈ ਨੇ ਵੀ ਅਸਤੀਫਾ ਦਿੱਤਾ ਸੀ ਤੇ ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗੁਰਵਿੰਦਰ ਸਿੰਘ ਗੈਰੀ ਨੂੰ ਨਵੇਂ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ।

Advertisements

LEAVE A REPLY

Please enter your comment!
Please enter your name here