Saturday, October 31, 2026
Home Latest ਈਡੀ ਨੇ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜੇ ਸੰਮਨ

ਈਡੀ ਨੇ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਭੇਜੇ ਸੰਮਨ

ਮੁੰਬਈ (ਦ ਸਟੈਲਰ ਨਿਊਜ਼), ਪਲਕ। ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਵਿੱਚ ਈਡੀ ਦੇ ਰਡਾਰ ਵਿੱਚ ਤਿੰਨ ਹੋਰ ਨਾਂ ਆ ਗਏ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ, ਅਦਾਕਾਰਾ ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਸੰਮਨ ਜਾਰੀ ਕੀਤਾ ਹੈ। ਇਹ ਮਾਮਲਾ ਛੱਤੀਸਗੜ੍ਹ ਦੇ ‘ਮਹਾਦੇਵ’ ਸੱਟੇਬਾਜ਼ੀ ਐਪ ਨਾਲ ਜੁੜਿਆ ਹੋਇਆ ਹੈ।

Advertisements

LEAVE A REPLY

Please enter your comment!
Please enter your name here