Wednesday, October 21, 2026
Home International ਮੈਕਸੀਕੋ ‘ਚ ਬੱਸ ਪੱਲਟਣ ਨਾਲ 18 ਲੋਕਾਂ ਦੀ ਮੌਤ, 27 ਜ਼ਖ਼ਮੀ

ਮੈਕਸੀਕੋ ‘ਚ ਬੱਸ ਪੱਲਟਣ ਨਾਲ 18 ਲੋਕਾਂ ਦੀ ਮੌਤ, 27 ਜ਼ਖ਼ਮੀ

ਮੈਕਸੀਕੋ (ਦ ਸਟੈਲਰ ਨਿਊਜ਼), ਪਲਕ। ਮੈਕਸੀਕੋ ਵਿੱਚ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਇੱਕ ਬੱਸ ਪੱਲਟਣ ਨਾਲ 18 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 27 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਮੁਤਾਬਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਦਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਜ਼ਿਆਦਾਤਰ ਪ੍ਰਵਾਸੀ ਸਨ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here