ਸੂਰਜ ਭਾਰਦਵਾਜ ਭਾਜਪਾ ਪੰਜਾਬ ਦੇ ਸਕੱਤਰ ਨਿਯੁਕਤ ਹੋਣ ਤੇ ਪਾਤਰਾ ਮੰਡਲ ਨੇ ਵਧਾਈ ਦਿੱਤੀ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ-ਇੰਦਰਜੀਤ ਹੀਰਾ। ਸੂਰਜ ਭਾਰਦਵਾਜ ਭਾਜਪਾ ਪੰਜਾਬ ਦੇ ਸਕੱਤਰ ਨਿਯੁਕਤ ਹੋਣ ਤੇ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਐੱਸ.ਸੀ. ਕਮਿਸ਼ਨ ਪੰਜਾਬ ਅਤੇ ਉਪ ਪ੍ਰਧਾਨ ਭਾਜਪਾ ਪੰਜਾਬ ਦੇ ਘਰ ਪਹੁੰਚੇ। ਉਹਨਾਂ ਨੂੰ ਉੱਥੇ ਪਹੁੰਚਣ ਤੇ ਭਾਜਪਾ ਪੰਜਾਬ ਦੇ ਸਕੱਤਰ ਨਿਯੁਕਤ ਹੋਣ ਤੇ ਪਾਤਰਾ ਮੰਡਲ ਨੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ ਗਿਆ।

Advertisements

ਜਿਸ ਵਿਚ ਵਿਸ਼ੇਸ਼ ਤੌਰ ਤੇ ਭਾਜਪਾ ਸਾਬਕਾ ਜਿਲਾ ਪ੍ਰਧਾਨ ਜਲੰਧਰ ਦਿਹਾਤੀ ਅਤੇ ਉਹਨਾਂ ਦੇ ਨਾਲ ਰਾਜ ਕੁਮਾਰ ਜੋਗੀ ਮੰਡਲ ਦੇ ਪ੍ਰਧਾਨ ਅਤੇ ਸੰਦੀਪ ਕੁਮਾਰ ਵਰਮਾ ਜ਼ਿਲ੍ਹਾ ਭਾਜਪਾ ਜਰਨਲ ਸਕੱਤਰ ਜਲੰਧਰ ਦਿਹਾਤੀ ਅਤੇ ਸਤਿਕਾਰਯੋਗ ਸਾਥੀਆ ਨੇ ਵਧਾਈਆਂ ਦਿੱਤੀਆਂ ਅਤੇ ਸੂਰਜ ਭਾਰਦਵਾਜ ਜੀ ਭਾਜਪਾ ਪੰਜਾਬ ਦੇ ਸਕੱਤਰ ਨਿਯੁਕਤ ਹੋਣ ਤੇ ਸਨਮਾਨਿਤ ਕੀਤਾ।

LEAVE A REPLY

Please enter your comment!
Please enter your name here