20 ਤੇ 21 ਅਕਤੂਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 20 ਤੇ 21 ਅਕਤੂਬਰ ਨੂੰ ਹੋਵੇਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਦਿੱਤੀ ਗਈ ਹੈ। ਦੋ ਦਿਨਾਂ ਦੇ ਵਿਧਾਨ ਸਭਾ ਇਜਲਾਸ ਦੌਰਾਨ ਵੱਖ-ਵੱਖ ਮੁੱਦਿਆ ਤੇ ਚਰਚਾ ਹੋ ਸਕਦੀ ਹੈ, ਜਿਵੇਂ ਕਿ ਐਸਵਾਈਐਲ, ਆਰਡੀਐਫ ਤੇ ਸਪੈਸ਼ਲ ਸੁਰੱਖਿਆ ਫੋਰਸ।  

Advertisements

ਉਨ੍ਹਾਂ ਦੱਸਿਆ ਕਿ ਇਹ ਨਵਾਂ ਸੈਸ਼ਨ ਨਹੀਂ ਹੋਵੇਗਾ, ਜਿਹੜਾ ਪੁਰਾਣਾ ਸੈਸ਼ਨ ਚਲ ਰਿਹਾ ਸੀ, ਉਸੇ ਨੂੰ ਅੱਗੇ ਵਧਾਇਆ ਜਾ ਸਕਦਾ ਹੈ ਤੇ ਇਸ ਸੈਸ਼ਨ ਲਈ ਗਵਰਨਰ ਦੀ ਮਨਜ਼ੂਰੀ ਦੀ ਜਰੂਰਤ ਨਹੀਂ ਹੋਵੇਗੀ।

LEAVE A REPLY

Please enter your comment!
Please enter your name here