ਪੰਜਾਬ ਸਰਕਾਰ ਨੇ 18 ਆਈਏਐੱਸ ਸਣੇ 2 ਪੀਸੀਐੱਸ ਅਧਿਕਾਰੀਆਂ ਦਾ ਕੀਤਾ ਤਬਾਦਲਾ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 18 ਆਈਏਐੱਸ ਸਣੇ 2 ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਇਨ੍ਹਾਂ ਦੀ ਸੂਚੀ ਵੀ ਜ਼ਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here