Sunday, October 18, 2026
Home Chandigarh ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਦਾ ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ

ਜਤਿੰਦਰ ਪਾਲ ਮਲਹੋਤਰਾ ਨੂੰ ਚੰਡੀਗੜ੍ਹ ਦਾ ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਭਾਜਪਾ ਨੇ ਅਰੁਣ ਸੂਦ ਨੂੰ ਚੰਡੀਗੜ੍ਹ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਜਤਿੰਦਰ ਪਾਲ ਮਲਹੋਤਰਾ ਨੂੰ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਅਰੁਣ ਸੂਦ ਨੂੰ 20 ਜਨਵਰੀ 2020 ਨੂੰ ਚੰਡੀਗੜ੍ਹ ਭਾਜਪਾ ਨਿਯੁਕਤ ਕੀਤਾ ਗਿਆ ਸੀ ਅਤੇ ਜਨਵਰੀ 2023 ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ।

Advertisements

LEAVE A REPLY

Please enter your comment!
Please enter your name here