Thursday, October 22, 2026
Home Chandigarh ਚੰਡੀਗੜ੍ਹ ‘ਚ ਪੀਜੀਆਈ ਦੇ ਆਈ ਸੈਂਟਰ ਵਿੱਚ ਲੱਗੀ ਅੱਗ

ਚੰਡੀਗੜ੍ਹ ‘ਚ ਪੀਜੀਆਈ ਦੇ ਆਈ ਸੈਂਟਰ ਵਿੱਚ ਲੱਗੀ ਅੱਗ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ਵਿੱਚ ਸਵੇਰੇ ਅੱਗ ਲੱਗ ਜਾਣ ਦੀ ਖਬਰ ਮਿਲੀ ਸੀ। ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਪੀਜੀਆਈ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

Advertisements

LEAVE A REPLY

Please enter your comment!
Please enter your name here