ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਗ੍ਰਿਫ਼ਤਾਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼), ਪਲਕ। ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਤੜਕੇ 5 ਵਜੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਤੇ ਬੀਡੀਪੀਓ ਦਫ਼ਤਰ ਤੇ ਧਰਨਾ ਦੇਣ ਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਸਬੰਦੀ ਜ਼ੀਰਾ ਦੁਪਹਿਰ 11 ਵਜੇ ਪ੍ਰੈੱਸ ਕਾਨਫਰੰਸ ਕਰਕੇ ਖੁਦ ਗ੍ਰਿਫ਼ਤਾਰੀ ਦੇਣ ਵਾਲੇ ਸਨ।

Advertisements

LEAVE A REPLY

Please enter your comment!
Please enter your name here