Thursday, October 29, 2026
Home Chandigarh ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ 5 ਨਵੇਂ ਜੱਜ ਨਿਯੁਕਤ

ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ 5 ਨਵੇਂ ਜੱਜ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ 5 ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਸੰਜੀਵ ਖੰਨਾ ਵਾਲੇ ਕਾਲੇਜੀਅਮ ਨੇ ਹਰਮੀਤ ਸਿੰਘ ਗਰੇਵਾਲ, ਦੀਪਇੰਦਰ ਸਿੰਘ ਨਲਵਾ, ਸੁਮੀਤ ਗੋਇਲ, ਸੁਦੀਪਤੀ ਸ਼ਰਮਾ ਤੇ ਕੀਰਤੀ ਸਿੰਘ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ।

Advertisements

LEAVE A REPLY

Please enter your comment!
Please enter your name here