Sunday, October 18, 2026
Home Chandigarh ਪੰਜਾਬੀ ਗਾਇਕ ਸਿੱਪੀ ਗਿੱਲ ਤੇ ਇੱਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼...

ਪੰਜਾਬੀ ਗਾਇਕ ਸਿੱਪੀ ਗਿੱਲ ਤੇ ਇੱਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ਼

ਮੁਹਾਲੀ (ਦ ਸਟੈਲਰ ਨਿਊਜ਼), ਪਲਕ। ਪੰਜਾਬੀ ਗਾਇਕ ਸਿੱਪੀ ਗਿੱਲ ਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਸਿੱਪੀ ਗਿੱਲ ਤੇ ਸਾਥੀਆਂ ਸਮੇਤ ਮੁਹਾਲੀ ਦੇ ਹੋਮਲੈਂਡ ਨਜ਼ਦੀਕੀ ਇੱਕ ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here