Saturday, October 24, 2026
Home National ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਾਬ ਦੇ ਦੋ ਗੈਂਗਸਟਰਾਂ ਨੂੰ ਹੋਟਲ ਵਿੱਚੋਂ ਕੀਤਾ...

ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਾਬ ਦੇ ਦੋ ਗੈਂਗਸਟਰਾਂ ਨੂੰ ਹੋਟਲ ਵਿੱਚੋਂ ਕੀਤਾ ਗ੍ਰਿਫ਼ਤਾਰ

ਮੁੰਬਈ (ਦ ਸਟੈਲਰ ਨਿਊਜ਼), ਪਲਕ। ਮੁੰਬਈ ਕ੍ਰਾਈਮ ਬ੍ਰਾਂਚ ਨੇ ਪੰਜਾਬ ਦੇ ਦੋ ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ  ਦੀ ਪਹਿਚਾਣ ਪੰਚਮੂਰ ਸਿੰਘ ਅਤੇ ਹਿਮਾਂਸ਼ੂ ਵਜੋਂ ਹੋਈ ਹੈ। ਦੋਵਾਂ ਨੂੰ ਮੁੰਬਈ ਦੇ ਕੁਰਲਾ ਖੇਤਰ ਵਿੱਚ ਕਲਪਨਾ ਥੀਏਟਰ, ਐਲਬੀਐਸ ਰੋਡ ਨੇੜੇ ਇੱਕ ਹੋਟਲ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵਾਂ ਖਿਲਾਫ਼ ਕਈ ਮਾਮਲੇ ਦਰਜ਼ ਹਨ। ਦੋਵਾਂ ਖਿਲਾਫ਼ ਕਾਰਵਾਈ ਕਰਕੇ ਜਲੰਧਰ ਦੀ ਟੀਮ ਹਵਾਲੇ ਕੀਤਾ ਜਾ ਰਿਹਾ ਹੈ।

Advertisements

LEAVE A REPLY

Please enter your comment!
Please enter your name here