ਦਿੱਲੀ ਦੇ ਬਵਾਨਾ ਦੀ ਇਕ ਫੈਕਟਰੀ ਵਿੱਚ ਲੱਗੀ ਅੱਗ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਦੇ ਬਵਾਨਾ ਦੀ ਇਕ ਫੈਕਟਰੀ ਵਿੱਚ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ ਤੇ ਪਹੁੰਚ ਗਈਆਂ। ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਇਸ ਨੇ ਪੂਰੀ ਇਮਾਰਤ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਸ਼ੁਕਰ ਰਿਹਾ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Advertisements

LEAVE A REPLY

Please enter your comment!
Please enter your name here