Monday, October 19, 2026
Home Latest ਸੈਰ ਕਰਨ ਗਏ ਬੈਕ ਮੈਨੇਜ਼ਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਸੈਰ ਕਰਨ ਗਏ ਬੈਕ ਮੈਨੇਜ਼ਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਪਟਿਆਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪਟਿਆਲਾ ਦੇ ਵਿੱਚ ਸੈਰ ਕਰਨ ਨਿਕਲੇ ਬੈਕ ਮੈਨੇਜ਼ਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਬਲਵੀਰ ਸਿੰਘ ਚਾਹਲ ਉਮਰ 67 ਸਾਲਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਬਲਵੀਰ ਸਿੰਘ ਹਰ ਰੋਜ਼ ਸੈਰ ਕਰਨ ਲਈ ਜਾਂਦਾ ਸੀ ਤੇ ਹਰ ਰੋਜ਼ ਦੀ ਤਰ੍ਹਾਂ ਉਹ ਸੈਰ ਕਰਨ ਗਿਆ ਸੀ ਅਤੇ ਇਸ ਦੌਰਾਨ ਕੁੱਝ ਨਕਾਬਪੋਸ਼ਾਂ ਨੇ ਆ ਕੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲਾਸ਼ ਕੋਲੋ ਇੱਕ ਚਾਕੂ ਵੀ ਮਿਲੀਆ ਹੈ। ਪੁਲਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here