ਮੋਗਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 24 ਅਕਤੂਬਰ ਦੁਸ਼ਹਿਰੇ ਵਾਲੇ ਦਿਨ ਵੀ ਸੇਵਾ ਕੇਦਰ ਖੁੱਲੇ ਰਹਿਣਗੇ।
ਦੱਸਿਆ ਜਾ ਰਿਹਾ ਹੈ ਕਿ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਦੁਸ਼ਹਿਰੇ ਵਾਲੇ ਦਿਨ 9 ਤੋ ਲੈ ਕੇ 2 ਵਜੇ ਤੱਕ ਸੇਵਾ ਕੇਂਦਰ ਖੁੱਲੇ ਰਹਿਣਗੇ ਅਤੇ ਜ਼ਿਲ੍ਹਾ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ਤੇ ਸੇਵਾ ਕੇਦਰਾਂ ਦੀਆਂ ਸੇਵਾਵਾ ਲੈ ਸਕਦੇ ਹਨ।