ਵਾਘ ਬਕਰੀ ਚਾਹ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਮਾਲਕ ਪਰਾਗ ਦੇਸਾਈ ਦਾ ਹੋਇਆ ਦੇਹਾਂਤ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਵਾਘ ਬਕਰੀ ਚਾਹ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਮਾਲਕ ਪਰਾਗ ਦੇਸਾਈ ਦਾ ਦੇਹਾਂਤ ਹੋ ਗਿਆ ਹੈ। ਬ੍ਰੇਨ ਹੈਮਰੇਜ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਉਹ ਕਈ ਦਿਨਾਂ ਤੋਂ ਵੈਂਟੀਲੇਟਰ ਤੇ ਸਨ। ਕੁੱਝ ਦਿਨ ਪਹਿਲਾਂ ਪਰਾਗ ਦੇਸਾਈ ਸਵੇਰ ਦੀ ਸੈਰ ਦੌਰਾਨ ਡਿੱਗ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਤਾਲ ਵਿੱਚ ਦਾਖਲ ਕਰਵਾਇਆ ਗਿਆ।

Advertisements

LEAVE A REPLY

Please enter your comment!
Please enter your name here