Thursday, October 8, 2026
Home Chandigarh ਸਾਬਕਾ ਪੁਲਿਸ ਕੈਟ ਗੁਰਮੀਤ ਪਿੰਕੀ ਦੀ ਹੋਈ ਮੌਤ

ਸਾਬਕਾ ਪੁਲਿਸ ਕੈਟ ਗੁਰਮੀਤ ਪਿੰਕੀ ਦੀ ਹੋਈ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਡੇਂਗੂ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਉਸ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਿੰਕੀ, ਖਾੜਕੂਵਾਦ ਦੌਰਾਨ ਪੁਲਿਸ ਦਾ ਸੂਹੀਆ ਸੀ। ਬਾਅਦ ਵਿੱਚ ਪੰਜਾਬ ਪੁਲਿਸ ਦਾ ਇੰਸਪੈਕਟਰ ਬਣ ਗਿਆ ਸੀ।

Advertisements

LEAVE A REPLY

Please enter your comment!
Please enter your name here