Tuesday, October 13, 2026
Home Chandigarh ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਗ੍ਰਿਫ਼ਤਾਰ

ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਗ੍ਰਿਫ਼ਤਾਰ

ਮੋਹਾਲੀ (ਦ ਸਟੈਲਰ ਨਿਊਜ਼), ਪਲਕ। ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਮੋਹਾਲੀ ਵਿੱਚ ਕੀਤੀ ਗਈ ਹੈ। ਸਾਇਬਰ ਸੈੱਲ ਵੱਲੋਂ ਬੰਟੀ ਰੋਮਾਣਾ ਤੇ ਕਾਰਵਾਈ ਹੋਈ ਹੈ। ਗਾਇਕ ਕੰਵਲ ਗਰੇਵਾਲ ਦੇ ਇੱਕ ਵੀਡੀਓ ਮਾਮਲੇ ਵਿੱਚ ਬੰਟੀ ਰੋਮਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisements

ਬੰਟੀ ਰੋਮਾਣਾ ਨੇ ਕੰਵਰ ਗਰੇਵਾਲ ਦੀ ਇਕ ਫੇਕ ਵੀਡੀਓ ਟਵੀਟ ਕੀਤੀ ਸੀ। ਦੱਸ ਦਈਏ ਕਿ ਇਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਕੰਵਰ ਗਰੇਵਾਲ ਦੀ ਇਕ ਵੀਡੀਓ ਨੂੰ ਐਡਿਟ ਕਰਕੇ ਇਹ ਟਿੱਪਣੀਆਂ ਕੀਤੀਆਂ ਗਈਆਂ ਸਨ।

LEAVE A REPLY

Please enter your comment!
Please enter your name here