Saturday, October 17, 2026
Home Latest ਕਰਜ਼ੇ ਤੋ ਪਰੇਸ਼ਾਨ ਹੋ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ

ਕਰਜ਼ੇ ਤੋ ਪਰੇਸ਼ਾਨ ਹੋ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ

ਜ਼ੀਰਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜ਼ੀਰਾ ਦੇ ਇੱਕ ਕਿਸਾਨ ਨੇ ਕਰਜ਼ੇ ਤੋ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਚਰਨ ਸਿੰਘ ਉਮਰ 40 ਸਾਲਾ ਵਾਸੀ ਮੱਖੂ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਗੁਰਚਰਨ ਸਿੰਘ ਅਤੇ ਉਸਦਾ ਭਰਾ ਗੁਰਮੇਜ ਸਿੰਘ ਦੋਵੇ ਦਿਹਾੜੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਸਨ ਅਤੇ ਗੁਰਚਰਨ ਸਿੰਘ ਦੇ ਸਿਰ ਤੇ ਕਾਫੀ ਕਰਜ਼ਾ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ।ਕਰਜ਼ੇ ਤੋ ਤੰਗ ਆ ਕੇ ਗੁਰਚਰਨ ਨੇ ਖੁਦਕੁਸ਼ੀ ਕਰ ਲਈ।

LEAVE A REPLY

Please enter your comment!
Please enter your name here