ਐਨ ਐਚ ਐਮ ਕੋਵਿਡ-19 ਮੈਡੀਕਲ ਅਤੇ ਪੈਰਾਮੈਡੀਕਲ ਵਲੰਟਰੀਅਰ ਨੇ ਮੁੱਖਮੰਤਰੀ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਐਨ.ਐਚ.ਐਮ ਕੋਵਿਡ-19 ਮੈਡੀਕਲ ਅਤੇ ਪੈਰਾਮੈਡੀਕਲ ਵਲੰਟਰੀਅਰ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਸੂਬਾ ਸਕੱਤਰ ਚਮਕੌਰ ਚੰਨੀ ਧੂਰੀ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਮੀਟਿੰਗ ਹੋਈ ਹੈ।

Advertisements

ਇਸ ਮੌਕੇ ਤੇ ਉਹਨਾਂ ਨੇ ਭਗਵੰਤ ਸਿੰਘ ਮਾਨ ਨੂੰ ਆਪਣੀਆ ਨੌਕਰੀਆਂ ਦੀਆ ਲਟਕਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਮੁੱਖ ਮੰਤਰੀ ਪੰਜਾਬ ਨੇ ਕਰੋਨਾ ਵਲੰਟੀਅਰ ਨੂੰ ਦੀਵਾਲੀ ਤੋਂ ਪਹਿਲਾਂ ਰੈਗੂਲਰ ਨੌਕਰੀਆਂ ਤੇ ਬਹਾਲ ਕਰਨ ਲਈ ਭਰੋਸਾ ਦਿੱਤਾ ਹੈ। ਇਸ ਮੌਕੇ ਤੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ, ਸੂਬਾ ਸਕੱਤਰ ਚਮਕੌਰ ਸਿੰਘ ਚੰਨੀ ਧੂਰੀ ਨੇ ਮੁੱਖ ਮੰਤਰੀ ਪੰਜਾਬ ਤੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ

LEAVE A REPLY

Please enter your comment!
Please enter your name here