Monday, October 19, 2026
Home Chandigarh 1 ਨਵੰਬਰ ਤੋਂ ਸਰਕਾਰੀ ਸਕੂਲਾਂ ਦਾ ਬਦਲਿਆਂ ਸਮਾਂ

1 ਨਵੰਬਰ ਤੋਂ ਸਰਕਾਰੀ ਸਕੂਲਾਂ ਦਾ ਬਦਲਿਆਂ ਸਮਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਵਿੱਚ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਸਾਰੇ ਪ੍ਰਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਦੁਪਹਿਰ 3.00 ਵਜੇ ਤੱਕ ਹੋਵੇਗਾ ਅਤੇ ਮਿਡਲ ਹਾਈ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ 3.20 ਵਜੇ ਤੱਕ ਹੋਵੇਗਾ। ਇਹ ਸਮਾਂ 28 ਫਰਵਰੀ ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here