ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਹਾਰਟਅਟੈੱਕ ਆਉਣ ਕਾਰਨ ਹੋਈ ਮੌਤ

ਬਠਿੰਡੇ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਠਿੰਡੇ ਦੇ ਨੌਜਵਾਨ ਦੀ ਕੈਨੇਡਾ ਵਿੱਚ ਹਾਰਟਅਟੈੱਕ ਨਾਲ ਮੌਤ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਵਾਸੀ ਦੂਨੇਵਾਲਾ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ 10 ਮਹੀਨੇ ਪਹਿਲਾਂ ਹੀ ਵਰਿੰਦਰ ਉੱਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ, ਬੀਤੀ ਸ਼ਾਮ ਜਦੋ ਉਹ ਆਪਣੇ ਘਰ ਬੈਠਾ ਹੋਇਆ ਸੀ ਤਾਂ ਅਚਾਨਕ ਉਸਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਵਰਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਿਕ ਮੈਬਰਾਂ ਅਤੇ ਪਿੰਡ ਵਾਸੀਆ ਵਿੱਚ ਸੋਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here