Wednesday, October 28, 2026
Home National ਈਡੀ ਨੇ ਆਪ ਦੇ ਵਿਧਾਇਕ ਰਾਜਕੁਮਾਰ ਆਨੰਦ ਦੇ ਘਰ ਮਾਰਿਆ ਛਾਪਾ

ਈਡੀ ਨੇ ਆਪ ਦੇ ਵਿਧਾਇਕ ਰਾਜਕੁਮਾਰ ਆਨੰਦ ਦੇ ਘਰ ਮਾਰਿਆ ਛਾਪਾ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਵਿੱਚ ਸਵੇਰੇ ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਕੁਮਾਰ ਆਨੰਦ ਦੇ ਘਰ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਈਡੀ ਸਿਵਲ ਲਾਈਨ ਸਥਿਤ ਰਾਜਕੁਮਾਰ ਆਨੰਦ ਦੇ ਘਰ ਪਹੁੰਚੀ ਤੇ ਤਲਾਸ਼ੀ ਲਈ। ਰਾਜਕੁਮਾਰ ਨਾਲ ਸਬੰਧਿਤ ਕਰੀਬ 10 ਥਾਵਾਂ ਤੇ ਈਡੀ ਵੱਲੋਂ ਛਾਪੇਮਾਰੀ ਜਾਰੀ ਹੈ। ਫਿਲਹਾਲ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਕਿ ਈਡੀ ਨੇ ਕਿਸ ਮਾਮਲੇ ਵਿੱਚ ਛਾਪੇਮਾਰੀ ਕੀਤੀ ਹੈ।

Advertisements

LEAVE A REPLY

Please enter your comment!
Please enter your name here