Monday, October 26, 2026
Home National ਮੰਡੀ ‘ਚ 100 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ, 4 ਦੀ ਮੌਤ,...

ਮੰਡੀ ‘ਚ 100 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ, 4 ਦੀ ਮੌਤ, 7 ਜ਼ਖ਼ਮੀ

ਮੰਡੀ (ਦ ਸਟੈਲਰ ਨਿਊਜ਼), ਪਲਕ। ਮੰਡੀ ਦੇ ਕੋਟਲੀ ਇਲਾਕੇ ਦੇ ਧਨਿਆਰਾ ਵਿੱਚ ਇੱਕ ਗੱਡੀ 100 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ 7 ਲੋਕ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਨੇ ਇਸ ਹਾਦਸੇ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ।

Advertisements

ਲੋਕਾਂ ਦੀ ਮਦਦ ਨਾਲ ਲੋਕਾਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਹਸਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਜ਼ਖ਼ਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਜ਼ਖ਼ਮੀਆਂ ਨੂੰ ਇਲਾਜ ਲਈ ਜ਼ੋਨਲ ਹਸਪਤਾਲ ਮੰਡੀ ਵਿਖੇ ਰੈਫਰ ਕਰ ਦਿੱਤਾ।  ਫਿਲਹਾਲ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here