ਮੋਗਾ ਵਿੱਚ ਟਰੱਕ ਤੇ ਕਾਰ ਦੇ ਭਿਆਨਕ ਹਾਦਸੇ ਵਿੱਚ 5 ਨੌਜ਼ਵਾਨਾ ਦੀ ਹੋਈ ਮੌਤ

ਮੋਗਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਮੋਗਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ, ਜਿੱਥੇ ਕਿ ਇੱਕ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ 5 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

Advertisements

ਜ਼ਬਰਦਸਤ ਟੱਕਰ ਨਾਲ ਕਾਰ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

LEAVE A REPLY

Please enter your comment!
Please enter your name here