ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਦੇ ਅਹੁੱਦੇ ਦਾ ਸੰਭਾਲਿਆ ਚਾਰਜ

ਪਠਾਨਕੋਟ (ਦ ਸਟੈਲਰ ਨਿਊਜ਼): ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਵਜੋਂ ਅਹੁੱਦੇ ਦਾ ਚਾਰਜ ਸੰਭਾਲਿਆ। ਉਹ ਇਸ ਤੋਂ ਪਹਿਲਾ ਪਠਾਨਕੋਟ ਵਿਖੇ ਹੀ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ ਜਰਨਲ ਦੇ ਅਹੁੱਦੇ ‘ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

Advertisements

ਜਿਕਰਯੋਗ ਹੈ ਕਿ ਇੰਨ੍ਹਾਂ ਤੋਂ ਪਹਿਲਾਂ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ ਦੇ ਅਹੁੱਦੇ ‘ਤੇ ਤਾਇਨਾਤ ਸਨ। ਮੇਜਰ ਡਾ. ਸੁਮਿਤ ਮੁਧ ਨੇ ਆਪਣੇ ਅਹੁੱਦੇ ਦਾ ਚਾਰਜ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਸਬ ਡਵੀਜਨਾਂ ਦੇ ਦਫ਼ਤਰਾਂ ਵਿੱਚ ਪਾਰਦਸ਼ਤਾ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣਗੇ।

LEAVE A REPLY

Please enter your comment!
Please enter your name here