
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਤਿੰਨ ਨਵੇਂ ਜੱਜ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਸੁਮਿਤ ਗੋਇਲ, ਸੁਦੀਪਤੀ ਸ਼ਰਮਾ ਅਤੇ ਕੀਰਤੀ ਸਿੰਘ ਸ਼ਾਮਲ ਹਨ। ਕਾਰਜਾਕਾਰੀ ਚੀਫ਼ ਜਸਟਿਸ ਰਿਤੂ ਬਹਰੀ ਨੇ ਤਿੰਨਾਂ ਨਵੇਂ ਜੱਜਾਂ ਨੂੰ ਸਹੁੰ ਚੁਕਾਈ ਹੈ। ਤਿੰਨਾਂ ਜੱਜਾਂ ਨੇ ਸਹੁੰ ਚੁਕਣ ਤੋਂ ਬਾਅਦ ਆਪਣਾ ਚਾਰਜ਼ ਸੰਭਾਲ ਲਿਆ ਹੈ।
Advertisements












