ਅਕਾਲੀ ਦਲ ਨੇ ਐਸਜੀਪੀਸੀ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਐਸ.ਜੀ.ਪੀ.ਸੀ. ਦੇ ਸਾਰੇ ਮੈਂਬਰਾਂ ਨੇ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਣ ਦੀ ਸਹਿਮਤੀ ਜ਼ਾਹਿਰ ਕੀਤੀ ਹੈ। ਐਡਵੋਕੇਟ ਧਾਮੀ ਨੇ ਐਕਸ ਹੈਂਡਲ ਉਪਰ ਸਾਰਿਆਂ ਦਾ ਧੰਨਵਾਦ ਕੀਤਾ।

Advertisements

LEAVE A REPLY

Please enter your comment!
Please enter your name here