Thursday, October 29, 2026
Home National ਰਾਜਸਥਾਨ ਵਿੱਚ ਕਾਂਗਰਸ ਨੇ ਉਤਾਰੇ 40 ਸਟਾਰ ਪ੍ਰਚਾਰਕ, ਵੜਿੰਗ ਅਤੇ ਚੰਨੀ ਦਾ...

ਰਾਜਸਥਾਨ ਵਿੱਚ ਕਾਂਗਰਸ ਨੇ ਉਤਾਰੇ 40 ਸਟਾਰ ਪ੍ਰਚਾਰਕ, ਵੜਿੰਗ ਅਤੇ ਚੰਨੀ ਦਾ ਨਾਂ ਵੀ ਸ਼ਾਮਿਲ

ਰਾਜਸਥਾਨ (ਦ ਸਟੈਲਰ ਨਿਊਜ਼), ਪਲਕ। ਕਾਂਗਰਸ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਲਿਸਟ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਵੀ ਸ਼ਾਮਿਲ ਹੈ, ਪਰ ਨਵਜੋਤ ਸਿੰਘ ਸਿੱਧੂ ਨੂੰ ਲਿਸਟ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਰਾਜਸਥਾਨ ਵਿੱਚ ਇਹ ਚੋਣਾਂ 25 ਨਵੰਬਰ ਨੂੰ ਹੋਣਗੀਆਂ।

Advertisements

LEAVE A REPLY

Please enter your comment!
Please enter your name here