ਲੱਖਾ ਸਿਧਾਣਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬਠਿੰਡਾ (ਦ ਸਟੈਲਰ ਨਿਊਜ਼), ਪਲਕ। ਰਾਜਪੁਰਾ ਫੂਲ ਤੋਂ ਲੱਖਾ ਸਿਧਾਣਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਹ ਸਰਵ ਹਿਤਕਾਰੀ ਸਕੂਲ ਪਹੁੰਚੇ ਸਨ ਅਤੇ ਸਕੂਲ ਪ੍ਰਸ਼ਾਸਨ ਖਿਲਾਫ ਧਰਨਾ ਦੇ ਰਹੇ ਸਨ। ਧਰਨਾ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਸਕੂਲ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਸਰਵ ਹਿਤਕਾਰੀ ਸਕੂਲ ਤੇ ਪੰਜਾਬੀ ਭਾਸ਼ਾ ਨੂੰ ਅੱਖੋਂ ਪਰੋਖੇ ਕਰਨ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਦੇ ਤਹਿਤ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Advertisements

LEAVE A REPLY

Please enter your comment!
Please enter your name here