Friday, October 30, 2026
Home Latest ਤਰਨਤਾਰਨ ਵਿੱਚ ਇੱਕੋ ਪਰਿਵਾਰ ਦੇ 3 ਮੈਬਰਾਂ ਦਾ ਕੀਤਾ ਬੇਰਹਿਮੀ ਨਾਲ ਕਤਲ

ਤਰਨਤਾਰਨ ਵਿੱਚ ਇੱਕੋ ਪਰਿਵਾਰ ਦੇ 3 ਮੈਬਰਾਂ ਦਾ ਕੀਤਾ ਬੇਰਹਿਮੀ ਨਾਲ ਕਤਲ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਪੈਦੇ ਪਿੰਡ ਤੁੰਗ ਵਿੱਚ ਇੱਕ ਪਰਿਵਾਰ ਦੇ 3 ਮੈਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਇਕਬਾਲ ਸਿੰਘ, ਉਸਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਇਕਬਾਲ ਸਿੰਘ ਦਾ ਲੜਕਾ ਵਿਦੇਸ਼ ਵਿੱਚ ਰਹਿੰਦਾ ਸੀ ਤੇ ਉਸ ਦੀਆਂ ਲੜਕੀਆਂ ਦਾ ਵਿਆਹ ਹੋ ਗਿਆ ਸੀ। ਜਾਣਕਾਰੀ ਮੁਤਾਬਕ ਇੱਕ ਪ੍ਰਵਾਸੀ ਮਜ਼ਦੂਰ, ਜੋ ਉਹਨਾਂ ਦੇ ਘਰ ਕੰਮ ਕਰਦਾ ਸੀ, ਇਸ ਵਾਰਦਾਤ ਤੋਂ ਬਾਅਦ ਉਹ ਵੀ ਫਰਾਰ ਹੈ। ਪੁਲਿਸ ਨੇ ਮਾਮਲਾ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here