Wednesday, October 28, 2026
Home National ਦਿੱਲੀ ‘ਚ ਪ੍ਰਦੂਸ਼ਣ ਵੱਧਣ ਕਾਰਨ ਸਕੂਲਾਂ ਵਿੱਚ 18 ਨਵੰਬਰ ਤੱਕ ਛੁੱਟੀਆਂ ਦਾ...

ਦਿੱਲੀ ‘ਚ ਪ੍ਰਦੂਸ਼ਣ ਵੱਧਣ ਕਾਰਨ ਸਕੂਲਾਂ ਵਿੱਚ 18 ਨਵੰਬਰ ਤੱਕ ਛੁੱਟੀਆਂ ਦਾ ਐਲਾਨ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਵਿੱਚ ਲਗਾਤਾਰ ਪ੍ਰਦੂਸ਼ਣ ਵੱਧਣ ਕਾਰਨ ਸਾਰੇ ਸਕੂਲਾਂ ਵਿੱਚ 18 ਨਵੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਦਿੱਲੀ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਦੇ ਵਿਚਕਾਰ ਦਿੱਲੀ ਸਰਕਾਰ ਵਿੱਚ 9 ਤੋਂ 18 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।

Advertisements

LEAVE A REPLY

Please enter your comment!
Please enter your name here