Tuesday, October 20, 2026
Home National ਹਰਿਆਣਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 6 ਲੋਕਾਂ ਦੀ ਹੋਈ ਮੌਤ

ਹਰਿਆਣਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 6 ਲੋਕਾਂ ਦੀ ਹੋਈ ਮੌਤ

ਹਰਿਆਣਾ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਹਰਿਆਣਾ ਦੇ ਯਮੁਨਾਨਗਰ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਣ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਯਮੁਨਾਨਗਰ ਜ਼ਿਲ੍ਹੇ ਦੇ ਮੰਡੇਬਰੀ ਪਿੰਡ ਦਾ ਹੈ, ਜਿੱਥੇ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਰੀਬ 6 ਲੋਕਾ ਦੀ ਮੌਤ ਹੋ ਗਈ।

Advertisements

ਪੁਲਿਸ ਵੱਲੋ ਕੁੱਝ ਲੋਕਾ ਨੂੰ ਰਾਊਡਅੱਪ ਕਰ ਲਿਆ ਗਿਆ ਹੈ। ਪਿੰਡ ਵਾਸੀਆਂ ਅਨੁਸਾਰ ਪਿੰਡ ਵਿੱਚੋਂ ਹੀ ਸ਼ਰਾਬ ਖਰੀਦੀ ਗਈ ਸੀ। ਸ਼ਰਾਬ ਪੀਣ ਤੋਂ ਬਾਅਦ ਕਈਆਂ ਨੇ ਤਾਂ ਖੂਨ ਦੀਆਂ ਉਲਟੀਆਂ ਵੀ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਚਲੀ ਗਈ। ਪੁਲਿਸ ਵੱਲੋ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here