Tuesday, October 20, 2026
Home Chandigarh ਪੰਜਾਬ ਵਿੱਚ 16 ਨਵੰਬਰ ਤੱਕ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ 16 ਨਵੰਬਰ ਤੱਕ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਵਿੱਚ 16 ਨਵੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ।

Advertisements

LEAVE A REPLY

Please enter your comment!
Please enter your name here