Sunday, October 25, 2026
Home Punjab ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ...

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, (ਦ ਸਟੈਲਰ ਨਿਊਜ਼): ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰੀਤਾ ਜੌਹਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।

Advertisements

ਇਹ ਹੁਕਮ 8 ਜਨਵਰੀ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here