ਹਾਈਕੋਰਟ ਨੇ ਗੈਂਗਸਟਰ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਦਾ ਸਰਕਾਰ ਤੋ 15 ਦਿਨਾਂ ਅੰਦਰ ਮੰਗਿਆ ਜਵਾਬ

ਚੰਡੀਗੜ੍ਹ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦਾ ਮਾਮਲਾ ਇੱਕ ਫਿਰ ਚਰਚਾ ਵਿੱਚ ਆ ਗਿਆ ਹੈ। ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਇਸ ਮਾਮਲੇ ‘ਤੇ ਖੁਦ ਹੀ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ 15 ਦਿਨਾਂ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ।

Advertisements

ਜਾਣਕਾਰੀ ਅਨੁਸਾਰ, ਜਸਟਿਸ ਅਨੁਪਿੰਦਰ ਗਰੇਵਾਲ ਅਤੇ ਜਸਟਿਸ ਕੀਰਤੀ ਸਿੰਘ ਦੇ ਬੈਂਚ ਨੇ ਪੁੱਛਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਕਿਵੇਂ ਦਾਖ਼ਲ ਹੋ ਰਹੇ ਹਨ ਅਤੇ ਇਹ ਵੀ ਕਿ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਕਦੋਂ ਅਤੇ ਕਿਸ ਜੇਲ੍ਹ ਵਿੱਚ ਹੋਈ, ਜੇਲ੍ਹ ਇੰਟਰਵਿਊ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਐਸਆਈਟੀ ਜਾਂਚ ਕਿੱਥੋਂ ਤੱਕ ਪਹੁੰਚੀ? ਇਹ ਸਾਰੀ ਜਾਣਕਾਰੀ ਅਦਾਲਤ ਨੂੰ ਦਿੱਤੀ ਜਾਵੇ।

LEAVE A REPLY

Please enter your comment!
Please enter your name here