Monday, October 19, 2026
Home Chandigarh ਪੰਜਾਬ ਵਿੱਚ ਧੂੂੰਦ ਕਾਰਨ ਕਰੀਬ 30 ਵਾਹਨ ਆਪਸ ਵਿੱਚ ਟਕਰਾਏ, 1 ਦੀ...

ਪੰਜਾਬ ਵਿੱਚ ਧੂੂੰਦ ਕਾਰਨ ਕਰੀਬ 30 ਵਾਹਨ ਆਪਸ ਵਿੱਚ ਟਕਰਾਏ, 1 ਦੀ ਮੌਤ, 6 ਦੀ ਹਾਲਤ ਗੰਭੀਰ

ਚੰਡੀਗੜ (ਦ ਸਟੈਲਰ ਨਿਊਜ਼), ਪਲਕ। ਪੰਜਾਬ ਵਿੱਚ ਧੂੂੰਦ ਕਾਰਨ ਕਰੀਬ 30 ਤੋਂ ਵੱਧ ਵਾਹਨ ਆਪਸ ਵਿੱਚ ਟਕਰਾ ਜਾਣ ਦੀ ਸੂਚਨਾ ਮਿਲੀ ਹੈ। ਇਹ ਹਾਦਸੇ ਵੱਖ-ਵੱਖ ਥਾਵਾਂ ਤੇ ਵਾਪਰੇ ਹਨ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕ ਗੰਭੀਰ ਜਖਮੀ ਹੋ ਗਏ ਹਨ। ਇਸ ਹਾਦਸੇ ਤੋਂ ਬਾਅਦ ਜਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Advertisements

ਇਸ ਹਾਦਸਿਆਂ ਵਿੱਚ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ। ਹਾਦਸੇ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਵੀ ਚਪੇਟ ਵਿੱਚ ਆ ਗਈ। ਜਿਸ ਕਾਰਨ ਸੜਕਾਂ ਤੇ ਕਾਫੀ ਜਾਮ ਲੱਗ ਗਿਆ। ਪੁਲਿਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ।

LEAVE A REPLY

Please enter your comment!
Please enter your name here