Thursday, October 29, 2026
Home Punjab ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਉੱਪ ਮੰਡਲ ਬਟਾਲਾ ਵਿੱਚ ਲੋਕਲ...

ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਉੱਪ ਮੰਡਲ ਬਟਾਲਾ ਵਿੱਚ ਲੋਕਲ ਛੁੱਟੀ ਘੋਸ਼ਿਤ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 21 ਨਵੰਬਰ 2023 ਨੂੰ ਉੱਪ ਮੰਡਲ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਹੈ।

Advertisements

ਲੋਕਲ ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

LEAVE A REPLY

Please enter your comment!
Please enter your name here